ਕੇਜਰੀਵਾਲ ਵੱਲੋਂ ਈਡੀ ਨੂੰ ਜਵਾਬ! ਮੈਂ ਆਪਣੀ ਜ਼ਿੰਦਗੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਬਤੀਤ ਕੀਤੀ, ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ…
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਈਡੀ ਨੂੰ ਆਪਣਾ ਲਿਖਤੀ ਜਵਾਬ ਭੇਜਿਆ ਹੈ। ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਸਬੰਧੀ ਅੱਜ ਲਈ ਸੰਮਨ ਭੇਜਿਆ…